ਕੀ ਲਸਣ ਖਾਣ ਨਾਲ ਕੋਰੋਨਾਵਾਇਰਸ ਤੋਂ ਬਚਿਆ ਜਾ ਸਕਦਾ ਹੈ
ਕੋਰੋਨਾਵਾਇਰਸ ਨਾਲੋਂ ਤੇਜ਼ੀ ਨਾਲ ਫੈਲ ਰਹੀਆਂ ਹਨ ਇਸ ਬਾਰੇ ਅਫ਼ਵਾਹਾਂ।
ਕੋਈ ਪਾਲਤੂ ਜਾਨਵਰਾਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਿਹਾ ਹੈ ਤਾਂ ਕੋਈ ਚਾਉਮਿਨ ਖਾਣ ਤੋਂ ਰੋਕ ਰਿਹਾ ਹੈ।
ਕੋਈ ਕਹਿੰਦਾ ਹੈ ਪਰਵਾਹ ਨਾ ਕਰੋ ਬਸ ਲਸਣ ਦੀ ਗੰਢੀ ਖਾਓ, ਵਾਇਰਸ ਤੁਹਾਡਾ ਕੁਝ ਵਿਗਾੜ ਹੀ ਨਹੀਂ ਸਕਦਾ।
ਬੀਬੀਸੀ ਨੇ ਅਜਿਹੀਆਂ ਕੁਝ ਸਲਾਹਾਂ ਦੇ ਸਚਾਈ ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਤਸਵੀਰ ਸਰੋਤ, Getty Images














