ਸਾਧੂਆਂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਕਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ?
ਮਹਾਰਾਸ਼ਟਰ ਦੇ ਪਾਲਘਰ ਦੇ ਗੜ੍ਹਚਿੰਚਲੇ ਪਿੰਡ ਵਿੱਚ 16 ਅਪ੍ਰੈਲ ਨੂੰ ਹੋਈ ਸਾਧੂਆਂ ਦੀ ਲਿੰਚਿੰਗ ਦਾ ਵੀਡੀਓ ਕਾਫ਼ੀ ਵਾਇਰਲ ਹੋਇਆ।
ਇਸ ਦੇ ਨਾਲ ਹੀ ਇਸ ਘਟਨਾ ਨੂੰ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ।
ਫੇਸਬੁੱਕ ਉੱਤੇ ਪੋਸਟ ਵੀਡੀਓ ਵਿੱਚ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਕਿਹਾ ਹੈ ਕਿ ਗ੍ਰਿਫ਼ਤਾਰ 101 ਲੋਕਾਂ ਵਿੱਚੋਂ ਇੱਕ ਵੀ ਮੁਸਲਮਾਨ ਨਹੀਂ ਹੈ।
ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।

ਤਸਵੀਰ ਸਰੋਤ, Getty Images







