ਸ਼ਰਧਾਲੂਆਂ ਦੇ ਮੁੱਦੇ ਉੱਤੇ ਪੰਜਾਬ 'ਚ ਸਿਆਸਤ ਹਾਵੀ, ਕੋਵਿਡ-19 ਦੇ ਮਰੀਜਾਂ ਦਾ ਅੰਕੜਾ ਵਧਿਆ
ਪੰਜਾਬ ਵਿੱਚ ਦੂਜੇ ਰਾਜਾਂ ਤੋਂ ਪਿਛਲੇ ਤਿੰਨ ਦਿਨਾਂ ਦੌਰਾਨ ਆਉਣ ਵਾਲੇ ਲੋਕਾਂ, ਖ਼ਾਸ ਤੌਰ ਉੱਤੇ ਸ਼ਰਧਾਲੂਆਂ ਦੇ ਮੁੱਦੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ।
ਇੱਕ ਪਾਸੇ ਸੂਬਾ ਸਰਕਾਰ ਦੀ ਦਲੀਲ ਹੈ ਕਿ ਮਹਾਰਾਸ਼ਟਰ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਵਿੱਚ ਕੇਸ ਜ਼ਿਆਦਾ ਦਰਜ ਹੋਏ ਹਨ।
ਉੱਥੇ ਹੀ ਤਖ਼ਤ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਰੇ ਸ਼ਰਧਾਲੂ ਤੰਦਰੁਸਤ ਰੂਪ ਵਿੱਚ ਪੰਜਾਬ ਰਵਾਨਾ ਕੀਤੇ ਹਨ।
ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਉੱਤੇ ਸਵਾਲ ਖੜੇ ਕੀਤੇ ਹਨ।
ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।