ਪੰਜਾਬ 'ਚ ਰਿਕਵਰੀ ਰੇਟ 89 ਫੀਸਦ ਹੋਇਆ- ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਇਸ ਵੇਲੇ ਰਿਕਵਰੀ ਰੇਟ 89 ਫੀਸਦ ਹੈ ਜਦੋਂਕਿ 211 ਮਾਮਲੇ ਹੀ ਐਕਟਿਵ ਹਨ।
ਮੁੱਖ ਮੰਤਰੀ ਨੇ ਕਿਹਾ, "ਮਾਮਲੇ ਦੁਗਣੇ ਹੋਣ ਵਿੱਚ ਸੁਧਾਰ ਹੋਇਆ ਹੈ ਅਤੇ 100 ਦਿਨਾਂ ਵਿੱਚ ਦੁਗਣੇ ਹੋ ਰਹੇ ਹਨ। ਪਰ ਪੂਰੀ ਸਾਵਧਾਨੀ ਵਰਤੋ ਤਾਂਕਿ ਸਾਡੀ ਸਖ਼ਤ ਮਿਹਨਤ ਬਰਬਾਦ ਨਾ ਹੋਵੇ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post










