ਕੋਰੋਨਾਵਾਇਰਸ ਲੌਕਡਾਊਨ: ਕੀ ਤੁਹਾਡੀਆਂ ਵੀ ਇਹ ਆਦਤਾਂ ਬਦਲ ਗਈਆਂ ਨੇ
ਕੋਰੋਨਾਵਾਇਰਸ ਕਾਰਨ ਕਾਰੋਬਾਰ ਬੰਦ ਪਏ ਹਨ, ਅੰਤਰਰਾਸ਼ਟਰੀ ਆਵਾਜਾਈ ਰੁਕੀ ਪਈ ਹੈ। ਕੰਪਨੀਆਂ ਖ਼ਾਸ ਤੌਰ 'ਤੇ ਆਈਟੀ ਸੈਕਟਰ ਲੋਕਾਂ ਨੂੰ ਘਰੋਂ ਹੀ ਕੰਮ ਦੀ ਸੁਵਿਧਾ ਦੇ ਰਹੀ ਹੈ।
ਜਿਨ੍ਹਾਂ 'ਤੇ ਵਾਇਰਸ ਨਾਲ ਪੀੜਤ ਹੋਣ ਦਾ ਸ਼ੱਕ ਹੈ, ਉਨ੍ਹਾਂ ਨੂੰ ਬਾਕੀ ਦੁਨੀਆਂ ਤੋਂ ਵੱਖਰਾ ਰੱਖਿਆ ਜਾ ਰਿਹਾ ਹੈ।
ਆਉਣ ਵਾਲੇ ਸਮੇਂ 'ਚ ਲੋਕਾਂ ਦੇ ਆਵਾਜਾਈ, ਖਾਣ-ਪੀਣ, ਘੁੰਮਣ-ਫ਼ਿਰਨ, ਸਮਾਜਿਕ ਮੇਲ-ਜੋਲ ਅਤੇ ਕੰਮ ਕਾਜ ਸਬੰਧੀ ਵਿਵਹਾਰ ਅਤੇ ਆਦਤਾਂ 'ਚ ਵੀ ਬਦਲਾਅ ਆਉਣ ਦੀ ਸੰਭਾਵਨਾ ਹੈ।
ਨਾਲ ਹੀ ਕੰਪਨੀਆਂ ਲਈ ਅਤੇ ਅਰਥਵਿਵਸਥਾ ਦੇ ਦੂਜੇ ਸੈਕਟਰਾਂ ਲਈ ਵੀ ਬਹੁਤ ਸਾਰੀਆਂ ਚੀਜ਼ਾਂ ਬਦਲਣ ਵਾਲੀਆਂ ਹਨ।
ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।

















