ਫਿਜੀ ਨੇ ਕੋਰੋਨਾਵਾਿਰਸ ਮੁਕਤ ਹੋਣ ਦਾ ਦਾਅਵਾ ਕੀਤਾ
ਪ੍ਰਸ਼ਾਂਤ ਮਹਾਸਾਗਰ ਦੇ ਟਾਪੂ ਫਿਜੀ ਨੇ ਕੋਰੋਨਵਾਇਰਸ ਤੋਂ ਮੁਕਤ ਹੋਣ ਦਾ ਐਲਾਨ ਕੀਤਾ ਹੈ।
ਕੋਰੋਨਾਵਾਇਰਸ ਦੇ ਆਖਿਰੀ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਫਰੈਂਕ ਬੈਨੀਮਾਰਾਮਾ ਨੇ ਕਿਹਾ ਕਿ ਇਸਦੀ ਸਫ਼ਲਤਾ “ਦੁਆਵਾਂ, ਸਖ਼ਤ ਮਿਹਨਤ ਅਤੇ ਵਿਗਿਆਨ ਦੀ ਮਿਹਨਤ” ਦਾ ਨਤੀਜਾ ਹੈ।"
ਫਿਜੀ ਵਿੱਚ ਮੱਧ-ਮਾਰਚ ਵਿੱਚ ਪਹਿਲਾ ਕੋਰੋਨਾਵਾਇਰਸ ਦਾ ਕੇਸ ਆਇਆ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post

ਤਸਵੀਰ ਸਰੋਤ, Getty Images













