ਗੁਰਦੁਆਰਿਆਂ ਵਿੱਚ ਲੰਗਰ ਤੇ ਪ੍ਰਸ਼ਾਦ ਵੰਡਣਾ ਹੋਇਆ ਸ਼ੁਰੂ
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਅੱਜ ਤੋਂ ਪੰਜਾਬ ਵਿੱਚ ਕਮਿਊਨਿਟੀ ਕਿਚਨ, ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਮਿਲ ਗਈ ਹੈ।
ਮੁਹਾਲੀ ਵਿੱਚ ਗੁਰਦੁਆਰਾ ਸਾਹਿਬ ਸਿੰਘ ਦੇ ਮੈਂਬਰ ਸਤਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਨਿਰਦੇਸ਼ ਲਈ ਧੰਨਵਾਦੀ ਹਾਂ। ਪ੍ਰਸ਼ਾਦ ਧਾਰਮਿਕ ਅਸਥਾਨਾ ਦਾ ਅਹਿਮ ਹਿੱਸਾ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post









