ਪਰਵਾਸੀਆਂ ਦੇ ਪਰਵਾਸ ਨਾਲ ਮਜ਼ਦੂਰ ਔਰਤਾਂ ਨੂੰ ਫਾਇਦਾ, ਬੀਬੀਸੀ ਪੰਜਾਬੀ ਲਈ ਸਤ ਸਿੰਘ ਦੀ ਰਿਪੋਰਟ
ਹਰਿਆਣਾ ਦੇ ਇੱਕ ਪਿੰਡ ਵਿੱਚ ਮਨਰੇਗਾ ਉੱਪਰ ਨਿਰਭਰ ਕੁਝ ਮਜ਼ਦੂਰ ਔਰਤਾਂ ਨੂੰ ਪਰਵਾਸੀਆਂ ਦੇ ਪਰਵਾਸ ਦਾ ਇਸ ਤਰ੍ਹਾ ਹੋ ਰਿਹਾ ਹੈ ਲਾਭ।
ਜਿੱਥੇ ਪਹਿਲਾਂ ਉਨ੍ਹਾਂ ਨੂੰ ਦਿਹਾੜੀ ਘੱਟ ਮਿਲਦੀ ਸੀ ਉੱਥੇ ਹੀ ਹੁਣ ਉਨ੍ਹਾਂ ਦੀ ਮੰਗ ਵਧ ਗਈ ਹੈ। ਉਨ੍ਹਾਂ ਨੂੰ ਇਹ ਫ਼ਿਕਰ ਵੀ ਹੈ ਕਿ ਪਰਵਾਸੀ ਕਾਮਿਆਂ ਦੇ ਵਾਪਸ ਆਉਣ ਨਾਲ ਉਨ੍ਹਾਂ ਦੇ ਪੁਰਾਣੇ ਦਿਨ ਵਾਪਸ ਆ ਸਕਦੇ ਹਨ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post











