ਕੋਰੋਨਾਵਾਇਰਸ ਮਹਾਮਾਰੀ : ਕੀ ਸਰਦੀਆਂ ਦੇ ਮੌਸਮ ਵਿਚ ਵਾਇਰਸ ਹੋਰ ਵਧੇਗਾ
ਦੁਨੀਆਂ ਦੇ ਬਹੁਤੇ ਦੇਸਾਂ ਵਿੱਚ ਲੌਕਡਾਊਨ ਹੈ ਅਤੇ ਕਈ ਦੇਸਾਂ ਨੇ ਕਰਫਿਊ ਲਗਾ ਦਿੱਤਾ ਹੈ। ਜ਼ਿਆਦਾਤਰ ਦੇਸਾਂ ਨੇ ਆਪਣੀਆਂ ਸਰਹੱਦਾਂ ਲਗਭਗ ਸੀਲ ਕਰ ਦਿੱਤੀਆਂ ਹਨ।
ਕੋਰੋਨਾਵਾਇਰਸ ਬਾਰੇ ਦੁਨੀਆਂ ਦਸੰਬਰ ਵਿੱਚ ਹੀ ਜਾਗਰੂਕ ਹੋਈ ਹੈ, ਪਰ ਇਹ ਅਨੰਤ ਕਾਲ ਤੋਂ ਮੌਜੂਦ ਹੈ।
ਦੁਨੀਆਂ ਭਰ ਦੇ ਵਿਗਿਆਨੀਆਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਵੀ ਅਜਿਹਾ ਬਹੁਤ ਕੁਝ ਹੈ ਜਿਸ ਬਾਰੇ ਅਸੀਂ ਸਮਝ ਨਹੀਂ ਸਕੇ। ਇਸ ਬਾਰੇ ਬਹੁਤ ਸਾਰੇ ਪ੍ਰਸ਼ਨ ਹਨ ਜਿਨ੍ਹਾਂ ਦੇ ਉੱਤਰ ਜਾਣਨ ਲਈ ਸਾਰੇ ਵਿਸ਼ਵ ਵਿਆਪੀ ਪੱਧਰ ’ਤੇ ਪ੍ਰਯੋਗ ਕਰ ਰਹੇ ਹਨ।
ਵਧੇਰੇ ਜਾਣਕਾਰੀ ਲਈ ਕਲਿਕ ਕਰੋ।

ਤਸਵੀਰ ਸਰੋਤ, Getty Images






