ਕੋਰੋਨਾਵਾਇਰਸ ਵੈਕਸੀਨ: ਕਦੋਂ ਤੱਕ ਮਿਲ ਸਕੇਗੀ ਅਤੇ ਕਿਸ ਨੂੰ ਸਭ ਤੋਂ ਪਹਿਲਾਂ ਮਿਲੇਗੀ
ਪਿਛਲੇ ਸਾਲ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਹੁਣ ਤੱਕ ਦੁਨੀਆਂ ਦੇ 188 ਦੇਸਾਂ ਵਿੱਚ ਫੈਲ ਚੁੱਕਿਆ ਹੈ।
ਇਸ ਬਿਮਾਰੀ ਦੇ ਲਪੇਟ ਵਿੱਚ ਹੁਣ ਤੱਕ ਕਰੀਬ ਇੱਕ ਕਰੋੜ ਲੋਕ ਆ ਚੁੱਕੇ ਹਨ ਜਦਕਿ ਕਰੀਬ ਪੰਜ ਲੱਖ ਲੋਕ ਮਰ ਚੁੱਕੇ ਹਨ। ਪਰ ਹੁਣ ਤੱਕ ਇਸ ਮਹਾਂਮਾਰੀ ਦੀ ਰੋਕਥਾਮ ਲਈ ਕੋਈ ਵੈਕਸੀਨ ਨਹੀਂ ਬਣ ਸਕੀ ਹੈ।
ਹਾਲਾਂਕਿ ਕੋਵਿਡ-19 'ਤੇ ਕਾਬੂ ਪਾਉਣ ਲਈ ਵੈਕਸੀਨ ਬਣਾਉਣ ਲਈ ਮੌਜੂਦਾ ਸਮੇਂ ਵਿੱਚ 120 ਮੈਡੀਕਲ ਟੀਮਾਂ ਦੁਨੀਆਂ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਿਸਰਚ 'ਚ ਜੁਟੀਆਂ ਹਨ, ਪਰ ਅਜੇ ਤੱਕ ਕਾਮਯਾਬੀ ਨਹੀਂ ਮਿਲੀ।
ਪੂਰੀ ਖ਼ਬਰ ਪੜ੍ਹਨ ਲਈ ਕਲਿੱਕ ਕਰੋ।

ਤਸਵੀਰ ਸਰੋਤ, Getty Images



