ਭਾਰਤ: ਪਿਛਲੇ 24 ਘੰਟਿਆਂ ਵਿੱਚ 22 ਹਜ਼ਾਰ ਤੋਂ ਵੱਧ ਕੇਸ ਦਰਜ
ਭਾਰਤ ਦੇ ਸਿਹਤ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ 22,252 ਨਵੇਂ ਕੇਸ ਆਏ ਹਨ ਅਤੇ 467 ਮੌਤਾਂ ਦਰਜ ਹੋਈਆਂ ਹਨ।
ਇਸ ਦੇ ਨਾਲ ਹੀ ਦੇਸ਼ ਵਿੱਚ 7,19,668 ਲੱਖ ਹੋ ਗਏ ਹਨ ਅਤੇ ਮੌਤਾਂ 20,160 ਹੋ ਗਈਆਂ ਹਨ।
ਇਨ੍ਹਾਂ ਵਿਚੋਂ ਸਰਗਰਮ ਕੇਸ 2,59,557 ਹਨ ਅਤੇ 4,39,948 ਠੀਕ ਹੋ ਗਏ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post






