ਭਾਰਤ ਵਿੱਚ ਕੋਰੋਨਾਵਾਇਰਸ ਦੇ ਤਾਜ਼ਾ ਹਾਲਾਤ
ਪਿਛਲੇ ਚੌਵੀ ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾਵਾਇਰਸ ਦੇ 28,637 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਨਾਲ ਭਾਰਤ ਵਿੱਚ ਕੋਰੋਨਾਵਾਇਰਸ ਦੇ ਪੁਸ਼ਟ ਮਾਮਲਿਆਂ ਦੀ ਸੰਖਿਆ 8,49,553 ਹੋ ਗਈ ਹੈ ਅਤੇ 2,92,258 ਸਰਗਰਮ ਮਾਮਲੇ ਹਨ।
ਭਾਰਤ ਵਿੱਚ 5,34,621 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 22, 674 ਮੌਤਾਂ ਹੋ ਗਈਆਂ ਹਨ।
ਆਈਸੀਐੱਮਆਰ ਮੁਤਾਬਕ 11 ਜੁਲਾਈ ਨੂੰ ਭਾਰਤ ਵਿੱਚ 2,80,151 ਟੈਸਟ ਕੀਤੇ ਗਏ। ਇਸ ਦੇ ਨਾਲ ਹੁਣ ਤੱਕ 1,51,87,153 ਟੈਸਟ ਕੀਤੇ ਜਾ ਚੁੱਕੇ ਹਨ।
ਜੌਹਨ ਹੌਪਕਿਨਸ ਯੂਨੀਵਰਸਿਟੀ ਦੇ ਕੋਰੋਨਾਵਾਇਰਸ ਡੈਸ਼ਬੋਰਡ ਮੁਤਾਬਕ ਭਾਰਕ ਮਹਾਮਾਰੀ ਤੋਂ ਪ੍ਰਭਵਿਤ ਦੇਸ਼ਾਂ ਵਿੱਚ ਅਮਰੀਕਾ ਅਤੇ ਬ੍ਰਜ਼ੀਲ ਤੋਂ ਬਾਅਦ ਤੀਜੇ ਨੰਬਰ ’ਤੇ ਬਣਿਆ ਹੋਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post





