ਬੀਬੀਸੀ ਪੰਜਾਬੀ ਦੇ ਕੋਰੋਨਾਵਾਇਰਸ ਨਾਲ ਸਬੰਧਤ ਪੇਜ਼ ਉੱਤੇ ਤੁਹਾਡਾ ਸਵਾਗਤ ਹੈ। ਇਸ ਸਮੇਂ ਖੁਸ਼ਹਾਲ ਲਾਲੀ ਤੇ ਤਨੀਸ਼ਾ ਚੌਹਾਨ ਤੁਹਾਡੇ ਲਈ ਅਪਡੇਟ ਦੇ ਰਹੇ ਹਨ। 13 ਜੁਲਾਈ ਤੱਕ ਦੇ ਅਪਡੇਟ ਦੇਖਣ ਲਈ ਤੁਸੀਂ ਇੱਥੇ ਕਲਿੱਕ ਕਰ ਸਕਦੇ ਹੋ
ਕੋਰੋਨਾਵਾਇਰਸ ਅਪਡੇਟ: ਦੁਨੀਆਂ ਭਰ ਵਿੱਚ ਲੱਖਾਂ ਲੋਕ ਫਿਰ ਲੌਕਡਾਊਨ ਵਿੱਚ
ਭਾਰਤ ਵਿੱਚ ਤਕਰੀਬਨ ਸਾਢੇ 8.78 ਲੱਖ ਤੋਂ ਵੱਧ ਲੋਕਾਂ ਨੂੰ ਕੋਰੋਨਾ ਦੀ ਲਾਗ ਅਤੇ ਮ੍ਰਿਤਕਾਂ ਦੀ ਗਿਣਤੀ 23,000 ਤੋਂ ਵੱਧ ਹੋ ਗਈ ਹੈ।
