ਭਾਰਤ ਵਿੱਚ 37148 ਨਵੇਂ ਮਾਮਲੇ ਸਾਹਮਣੇ ਆਏ ਹਨ
ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾਵਾਇਰਸ ਦੇ 37148 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਭਾਰਤ ਵਿੱਚ ਕੇਸਾਂ ਦੀ ਗਿਣਤੀ 11.55 ਲੱਖ ਪਾਰ ਕਰ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 587 ਲੋਕਾਂ ਦੀ ਮੌਤ ਹੋਈ ਹੈ।
ਭਾਰਤ ਵਿੱਚ ਕੋਰੋਨਾਵਾਇਰਸ ਕਾਰਨ 28 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।