ਕਿਸਾਨ ਅੰਦਲੋਨ ਦੇ ਸਮਰਥਨ 'ਚ ਮਨਜਿੰਦਰ ਸਿੰਘ ਸਿਰਸਾ ਨੇ ਕੀ ਕਿਹਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਕਿਸਾਨਾਂ ਦੀ ਹਿਮਾਇਤ ਕੀਤੀ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ, "ਸਾਡੇ ਅੰਨਦਾਤਾ ਘਰਾਂ ਪਰਿਵਾਰਾਂ ਤੋਂ ਦੂਰ ਮੀਂਹ, ਹਨ੍ਹੇਰੀ, ਸਿਆਲ, ਧੁੱਪਾਂ, ਤਪਸ਼ਾਂ ਹੰਢਾਉਂਦੇ 6 ਮਹੀਨੇ ਤੋਂ ਦਿੱਲੀ ਸੰਘਰਸ਼ 'ਚ ਬੈਠੇ ਹਨ। ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਭਾਈਚਾਰੇ ਨਾਲ ਇਸ ਰੋਸ 'ਚ ਉਨ੍ਹਾਂ ਦਾ ਦਿਲੋਂ ਸਮਰਥਨ ਕਰਦਾ ਹਾਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post







