ਕਿਸਾਨਾਂ ਅੰਦੋਲਨ˸ ਕੀ ਬੋਲੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗਵਾਲੀਅਰ ਦੇ ਐਗਰੀਕਲਚਰ ਕਾਲਜ ਦੇ ਪ੍ਰੋਗਰਾਮ ਦੌਰਾਨ ਕਿਹਾ, “ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡ ਕੇ ਗੱਲਬਾਤ ਕਰਨ ਦੀ ਅਪੀਲ ਕਰਦਾ ਹਾਂ।”
“ਉਨ੍ਹਾਂ ਦੇ ਇਤਰਾਜ਼ਾਂ ’ਤੇ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ, ਪਹਿਲਾਂ ਵੀ ਕਈ ਵਾਰ ਚਰਚਾ ਹੋ ਚੁੱਕੀ ਹੈ।”
“ਜੇਕਰ ਕੁਝ ਰਹਿ ਗਿਆ ਹੈ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ।”

ਤਸਵੀਰ ਸਰੋਤ, Getty Images














