ਕਿਸਾਨ ਅੰਦੋਲਨ: ਮੋਦੀ ਨੇ ਮੰਗੀ ਮਾਫ਼ੀ, ਚੰਨੀ ਨੇ ਕਿਹਾ ਐੱਮਐੱਸਪੀ ਦਾ ਕਾਨੂੰਨ ਵੀ ਲਿਆਓ

ਪੰਜਾਬ ਤੇ ਹਰਿਆਣਾ ਦੇ ਕਿਸਾਨ ਕਰੀਬ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ 'ਤੇ ਬੈਠੇ ਸਨ।

ਲਾਈਵ ਕਵਰੇਜ

  1. ਖੇਤੀ ਕਾਨੂੰਨ ਰੱਦ ਹੋਣ ਬਾਰੇ ਪਰਗਟ ਸਿੰਘ ਨੇ ਕੀ ਕਿਹਾ

    ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਟਵੀਟ ਵਿੱਚ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ 'ਤੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੱਤੀ।

    "ਕਿਸਾਨਾਂ ਦੇ ਸੰਘਰਸ਼ ਨੇ ਇਤਿਹਾਸਿਕ ਜਿੱਤ ਪ੍ਰਾਪਤ ਕੀਤੀ ਹੈ। ਕਿਸਾਨਾਂ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਜਿਨ੍ਹਾਂ ਲੋਕਾਂ ਨੇ ਇਸ ਸੰਘਰਸ਼ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਉਨ੍ਹਾਂ ਦਾ ਨਾਂ ਹਮੇਸ਼ਾ ਇਤਿਹਾਸ ਵਿੱਚ ਦਰਜ ਰਹੇਗਾ।"

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  2. ਸਿੰਘੂ ਬਾਰਡਰ ਤੋਂ ਜਸ਼ਨ ਦੀਆਂ ਤਸਵੀਰਾਂ

    ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਐਲਾਨ ਤੋਂ ਬਾਅਦ ਸਿੰਘੂ ਬਾਰਡਰ ਉੱਤੇ ਜਸ਼ਨ ਵਰਗਾ ਮਾਹੌਲ ਹੈ ਅਤੇ ਇਸੇ ਮਾਹੌਲ ਦੀਆਂ ਕੁਝ ਤਸਵੀਰਾਂ ਸਿੰਘੂ ਬਾਰਡਰ ਤੋਂ

    ਕਿਸਾਨ ਅੰਦੋਲਨ
    ਕਿਸਾਨ ਅੰਦੋਲਨ
    ਕਿਸਾਨ ਅੰਦੋਲਨ
  3. ਨਵੀਨ ਪਟਨਾਇਕ ਨੇ ਕਿਸਾਨਾਂ ਨੂੰ ਕਿਹਾ ਤੁਹਾਡੇ ਪਰਿਵਾਰ ਕਰ ਰਹੇ ਇਨਤਜ਼ਾਰ

    ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਫੈਸਲਾ ਦੇਸ਼ ਤੇ ਕਿਸਾਨਾਂ ਦੇ ਹਿੱਤ ਵਿੱਚ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  4. ਦੁਸ਼ਯੰਤ ਚੌਟਾਲਾ ਨੇ ਕੀਤਾ ਫੈਸਲੇ ਦਾ ਸਵਾਗਤ

    ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  5. ਪ੍ਰਧਾਨ ਮੰਤਰੀ ਦੇ ਐਲਾਨ ਦਾ ਕੀ ਰਹੇਗਾ ਚੋਣਾਂ 'ਤੇ ਅਸਰ

    ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਚੋਣਾਂ 'ਤੇ ਕੀ ਰਹੇਗਾ ਅਸਰ ਤੇ ਸਰਕਾਰ ਨੂੰ ਕਿਉਂ ਲੈਣਾ ਪਿਆ ਇਹ ਫੈਸਲਾ>

    ਸਿਆਸੀ ਮਾਮਲਿਆਂ ਦੇ ਜਾਣਕਾਰ ਡਾ. ਪ੍ਰਮੋਦ ਕੁਮਾਰ ਦੀ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਗੱਲਬਾਤ।

  6. ਗਾਜ਼ੀਪੁਰ ਬੈਠੇ ਕਿਸਾਨ ਕੀ ਕਹਿ ਰਹੇ

  7. ਮੁਜ਼ਾਹਰਾ ਕਰ ਰਹੇ ਲੱਖਾਂ ਕਿਸਾਨਾਂ ਦਾ ਧੰਨਵਾਦ - ਪ੍ਰਤਾਪ ਸਿੰਘ ਬਾਜਵਾ

    ਕਾਂਗਰਸੀ ਆਗੂ ਅਤੇ ਪੰਜਾਬ ਤੋਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕੀਤਾ, ''ਤਿੰਨ ਕਾਲੇ ਖੇਤੀ ਕਾਨੂੰਨ ਰੱਦ - ਲੱਖਾਂ ਮੁਜ਼ਾਹਰਾ ਕਰ ਰਹੇ ਕਿਸਾਨਾਂ ਦਾ ਧੰਨਵਾਦ''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਦੇ ਬਿਆ ਦਾ ਸਵਾਗਤ ਤਾਂ ਕੀਤਾ, ਪਰ...

    ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਹੈ।

    ਉਨ੍ਹਾਂ ਜਾਰੀ ਬਿਆਨ ਵਿੱਚ ਲਿਖਿਆ ਹੈ...

    • ਅਸੀਂ ਇਸ ਐਲਾਨ ਦੇ ਸੰਸਦੀ ਕਾਰਵਾਈ ਰਾਹੀਂ ਅਮਲ ਵਿੱਚ ਲਿਆਂਦੇ ਜਾਣ ਦਾ ਇੰਤਜ਼ਾਰ ਕਰਾਂਗੇ
    • ਜੇ ਇਹ ਹੁੰਦਾ ਹੈ ਤਾਂ ਕਿਸਾਨਾਂ ਦੇ ਭਾਰਤ ਵਿੱਚ ਇੱਕ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ
    • ਇਸ ਸੰਘਰਸ਼ ਵਿੱਚ ਲਗਭਗ 700 ਕਿਸਾਨ ਸ਼ਹੀਦ ਹੋਏ ਹਨ, ਕੇਂਦਰ ਸਰਕਾਰ ਇਨ੍ਹਾਂ ਮੌਤਾਂ ਅਤੇ ਲਖੀਮਪੁਰ ਖੀਰੀ ਦੇ ਕਤਲਾਂ ਲਈ ਜ਼ਿੰਮੇਵਾਰ ਹੈ
    • ਕਿਸਾਨਾਂ ਦਾ ਅੰਦੋਲਨ ਸਿਰਫ਼ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਨਹੀਂ ਹੈ, ਸਗੋਂ ਉਪਜ ਦਾ ਸਹੀ ਮੁੱਲ ਅਤੇ ਗਾਰੰਟੀ ਸਾਰੇ ਕਿਸਾਨਾਂ ਲਈ ਹੋਵੇ
    • ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਨੂੰ ਵਾਪਸ ਲਿਆ ਜਾਵੇ
    • SKM ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਰੱਖੇਗਾ ਅਤੇ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ
  9. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਖੇਤੀ ਕਾਨੂੰਨ ਕਿਸਾਨਾਂ ਦੀ ਇੱਛੇ ਦੇ ਵਿਰੁੱਧ ਬਣੇ

    ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ''ਕਿਸਾਨਾਂ ਦੀ ਕੁਰਬਾਨੀ ਸਦਕਾ ਸਰਕਾਰ ਨੂੰ ਝੁੱਕਣਾ ਪਿਆ ਅਤੇ ਕਾਲੇ ਕਾਨੂੰਨ ਵਾਪਸ ਲੈਣੇ ਪਏ।''

    ''ਇਹ ਕਾਨੂੰਨ ਕਿਸਾਨਾਂ ਦੀ ਇੱਛਾ ਦੇ ਖ਼ਿਲਾਫ਼ ਬਣਾਏ ਗਏ ਅਤੇ ਆਖ਼ਿਰਕਾਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ।''

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, SAD

  10. ਮਮਤਾ ਬੈਨਰਜੀ ਨੇ ਲੜਾਈ ਲੜਨ ਵਾਲੇ ਕਿਸਾਨਾਂ ਨੂੰ ਦਿੱਤੀ ਵਧਾਈ

    ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕੀਤਾ ਤੇ ਲਿਖਿਆ, ''ਮੈਂ ਹਰ ਕਿਸਾਨ ਨੂੰ ਵਧਾਈ ਦਿੰਦੀ ਹਾਂ ਜਿਸ ਨੇ ਲੜਾਈ ਲੜੀ ਅਤੇ ਭਾਜਪਾ ਦੇ ਵਰਤਾਰੇ ਅੱਗੇ ਮੱਠੇ ਨਹੀਂ ਪਏ।''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  11. ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਪ੍ਰਧਾਨ ਮੰਤਰੀ ਦਾ ਧੰਨਵਾਦ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  12. ਗਾਜ਼ੀਪੁਰ ਬਾਰਡਰ 'ਤੇ ਜਸ਼ਨ

    ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਕੁਝ ਇਸ ਤਰ੍ਹਾਂ ਜਸ਼ਨ ਮਨਾਇਆ ਗਿਆ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  13. ਰਾਹੁਲ ਗਾਂਧੀ ਕਿਹਾ, 'ਦੇਸ਼ ਦੇ ਅੰਨਦਾਤਾ ਨੇ ਹੰਕਾਰ ਦਾ ਸਿਰ ਝੁਕਾਇਆ'

    ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਲਿਖਿਆ, ''ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ, ਬੇਇਨਸਾਫ਼ੀ ਖ਼ਿਲਾਫ਼ ਇਹ ਜਿੱਤ ਮੁਬਾਰਕ ਹੋਵੇ।''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  14. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਮ ਗੁਰੂ ਪੁਰਬ ਮੌਕੇ ਸੰਬੋਧਨ ਦੌਰਾਨ ਕਿਹਾ ਕਿ ਉਹ ਪੂਰੇ ਦੇਸ਼ ਤੋਂ ਮਾਫ਼ੀ ਮੰਗਦੇ ਹਨ।

    ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਤਿੰਨੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

    ਵੀਡੀਓ ਕੈਪਸ਼ਨ, ਭਾਰਤ ਸਰਕਾਰ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫ਼ੈਸਲਾ
  15. ਟਿਕੈਤ ਨੇ ਕਿਹਾ, ''ਇੰਤਜ਼ਾਰ ਉਸ ਦਿਨ ਦਾ ਜਦੋਂ ਕਾਨੂੰਨਾਂ ਨੂੰ ਸੰਸਦ 'ਚ ਰੱਦ ਕੀਤਾ ਜਾਵੇਗਾ''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  16. SKM ਦੀ ਪ੍ਰਤੀਕਿਰਿਆ

    ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  17. ਪ੍ਰਧਾਨ ਮੰਤਰੀ ਨੇ ਸੰਬੋਧਨ ਵਿੱਚ ਕੀ ਕਿਹਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੇ ਸੰਬੋਧਨ ਵਿੱਚ ਕਿਹਾ

    • ਅਸੀਂ ਕਿਸਾਨਾਂ ਦੇ ਤਰਕ ਨੂੰ ਸਮਝਣ ਵਿੱਚ ਕੋਈ ਕਸਰ ਨਹੀਂ ਛੱਡੀ

    • ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ

    • ਸਾਡੇ ਵਿੱਚ ਕਮੀ ਰਹਿ ਗਈ ਹੋਣੀ ਜੋ ਅਸੀਂ ਇਹ ਸੱਚ ਕਿਸਾਨਾਂ ਨੂੰ ਸਮਝਾ ਨਹੀਂ ਸਕੇ

    • ਅਸੀਂ ਆਉਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਕਿਰਿਆ ਸ਼ੁਰੂ ਕਰਾਂਗੇ

    • ਅਸੀਂ ਨੇਕ ਨੀਯਤ ਤੋਂ ਕਾਨੂੰਨ ਲੈ ਕੇ ਆਏ ਸੀ

    • ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਪਾਏ। ਕਿਸਾਨਾਂ ਦਾ ਇੱਕ ਵਰਗ ਹੀ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਤੇ ਰਹੇ

    ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

    Narendra Modi

    ਤਸਵੀਰ ਸਰੋਤ, ANI

  18. ਪੰਜਾਬ ਦੇ ਮੁੱਖ ਮੰਤਰੀ ਨੇ ਕੀਤੇ ਇਹ ਐਲਾਨ

    ਦਰਸ਼ਨ ਕਰਕੇ ਵਾਪਿਸ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਭਰ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਜਾਵੇਗੀ।

    ਚਰਨਜੀਤ ਸਿੰਘ ਚੰਨੀ ਨੇ ਦੋਵਾਂ ਦੇਸਾਂ ਦੀਆ ਸਰਕਾਰਾਂ ਦਾ ਅਤੇ ਦੋਵਾਂ ਪ੍ਰਧਾਨ ਮੰਤਰੀਆਂ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਦਾ ਧੰਨਵਾਦ ਕੀਤਾ।

    ਉੱਥੇ ਹੀ ਮੁਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਸ਼ਰਧਾਲੂਆ ਦੀ ਸਹੂਲਤ ਲਈ ਵੀਜ਼ਾ ਪ੍ਰਕਿਰਿਆ ਵਿੱਚ ਸੌਖ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਟਰੇਡ ਵੀ ਸ਼ੁਰੂ ਹੋਵੇ।

    Kartarpur

    ਤਸਵੀਰ ਸਰੋਤ, Punjab Government

    Kartarpur

    ਤਸਵੀਰ ਸਰੋਤ, Punjab Government

  19. ਕਰਤਾਰਪੁਰ ਸਾਹਿਬ ਪਹੁੰਚੇ ਲੋਕਾਂ ਨੇ ਕੀ ਕਿਹਾ

    ਕਰਤਾਰਪੁਰ ਲਾਂਘਾ ਖੁਲਦਿਆਂ ਹੀ ਜੱਥੇ ਕਰਤਾਰਪੁਰ ਸਾਹਿਬ ਜਾਣ ਲੱਗੇ ਹਨ। ਸੰਗਤਾਂ ਨੇ ਬੀਬੀਸੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ।

    (ਰਿਪੋਰਟ - ਅਲੀ ਕਾਜ਼ਮੀ, ਐਡਿਟ - ਰਾਜਨ ਪਪਨੇਜਾ)

    ਵੀਡੀਓ ਕੈਪਸ਼ਨ, ਕਰਤਾਰਪੁਰ ਲਾਂਘਾ ਖੁਲ੍ਹਣ ਦੇ ਦੂਜੇ ਦਿਨ ਪਾਕਿਸਤਾਨ ਵਿੱਚ ਕੀ ਹੈ ਮਾਹੌਲ
  20. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਪੇਜ ਰਾਹੀਂ ਅੱਜ ਅਸੀਂ ਤੁਹਾਨੂੰ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ।