ਸਾਡੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਅੱਜ ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕੀਤਾ ਜਾਵੇਗਾ। ਸੰਸਦ ਵਿੱਚ ਹੋ ਰਹੀਆਂ ਗਤੀਵਿਧੀਆਂ ਬਾਰੇ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗੇ।
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ; ਕੈਪਟਨ ਅਮਰਿੰਦਰ ਨੇ ਕਿਹਾ, ‘ਹੁਣ ਅੰਦੋਲਨ ਖ਼ਤਮ ਹੋ ਗਿਆ ਹੈ’
ਪ੍ਰਧਾਨ ਮੰਤਰੀ ਨੇ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ
