ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਕਾਨੂੰਨ ਆਪਣਾ ਕੰਮ ਕਰੇ ਸਾਨੂੰ ਕੋਈ ਇਤਰਾਜ਼ ਨਹੀਂ ਹੈ’
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਜਲੰਧਰ ਤੋਂ ਸੈਂਡ ਮਾਈਨਿੰਗ ਦੇ ਕੇਸ ਵਿੱਚ ਗ੍ਰਿਫ਼ਤਾਰੀ ਬਾਰੇ ਬੋਲਦਿਆਂ ਕਿਹਾ, ‘’ਕਾਨੂੰਨ ਆਪਣਾ ਕੰਮ ਕਰੇ ਸਾਨੂੰ ਕੋਈ ਇਤਰਾਜ਼ ਨਹੀਂ ਹੈ’’