ਪੰਜਾਬ ਚੋਣਾਂ: ਕੁਮਾਰ ਵਿਸ਼ਵਾਸ਼ ਦੇ ਬਿਆਨ ਤੋਂ ਬਾਅਦ ਵਿਰੋਧੀਆਂ ਦਾ ਕੇਜਰੀਵਾਲ ਉੱਤੇ ਹੱਲਾ

ਪੰਜਾਬ ਵਿੱਚ 117 ਹਲਕਿਆਂ ਵਿੱਚ ਚੋਣਾਂ 20 ਫਰਵਰੀ ਨੂੰ ਹੋਣਗੀਆਂ ਤੇ ਨਤੀਜੇ 10 ਮਾਰਚ ਨੂੰ ਆਉਣਗੇ।

ਲਾਈਵ ਕਵਰੇਜ

ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਪੰਜਾਬ ਸਣੇ ਪੰਜ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ। ਇਸ ਪੇਜ ਰਾਹੀਂ ਅਸੀਂ ਤੁਹਾਡੇ ਨਾਲ ਚੋਣਾਂ ਨਾਲ ਜੁੜੀਆਂ ਗਤੀਵਿਧੀਆਂ ਸਾਂਝੀਆਂ ਕਰਾਂਗੇ।