ਇਸ ਇਨਕਲਾਬ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ - ਅਰਵਿੰਦ ਕੇਜਰੀਵਾਲ
ਆਮ ਆਦਮੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਨਕਲਾਬ ਲਈ ਵਧਾਈ।
ਤਾਜ਼ਾ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ 85 ਤੋਂ ਵੱਧ ਸੀਟਾਂ 'ਤੇ ਅੱਗੇ ਚੱਲ ਰਹੀ ਹੈ।
ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਤੋਂ ਤਕਰੀਬਨ 34000 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post






















