ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ
ਯੂਕਰੇਨ ਤੇ ਰੂਸ ਵਿਚਰਾਪ ਜੰਗ ਜਾਰੀ ਹੈ। ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ।
ਇਸ ਲਾਈਵ ਪੇਜ ਰਾਹੀਂ ਅਸੀਂ ਤੁਹਾਨੂੰ ਇਨ੍ਹਾਂ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ।
10 ਮਾਰਚ ਦੇ ਲਾਈਵ ਅਪਡੇਟਸ ਲਈ ਇੱਥੇ ਕਲਿੱਕ ਕਰੋ। ਇਸ ਵਿੱਚ ਤੁਸੀਂ ਪੰਜਾਬ ਚੋਣ ਨਤੀਜਿਆਂ ਬਾਰੇ ਅਹਿਮ ਅਪਡੇਟ ਪੜ੍ਹ ਸਕਦੇ ਹੋ।