ਕਿਰਨਦੀਪ ਨੂੰ ਏਅਰਪੋਰਟ ਉੱਤੇ ਰੋਕੇ ਜਾਣ ਉੱਤੇ ਬੋਲੇ ਚਰਨਜੀਤ ਚੰਨੀ, ‘‘ਉਸ ਵਿਚਾਰੀ ਦਾ ਕੀ ਕਸੂਰ ਐ’’

ਖ਼ਾਲਿਸਤਾਨ ਹਿਮਾਇਤੀ ਅਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਕਾਰਵਾਈ 18 ਮਾਰਚ ਨੂੰ ਸ਼ੁਰੂ ਹੋਈ ਸੀ। ਹਾਲਾਂਕਿ ਉਹ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਲਾਈਵ ਕਵਰੇਜ

ਤੁਹਾਡਾ ਸਵਾਗਤ ਹੈ!

ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਸਾਡੇ ਇਸ ਲਾਈਵ ਪੰਨੇ ਰਾਹੀਂ ਅਸੀਂ ਤੁਹਾਨੂੰ ਪੰਜਾਬ ਦੇ ਨਾਲ-ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਅਹਿਮ ਖ਼ਬਰਾਂ ਬਾਰੇ ਜਾਣਕਾਰੀ ਦੇਵਾਂਗੇ।

19 ਅਪ੍ਰੈਲ ਦੀਆਂ ਸਰਗਮੀਆਂ ਲਈ ਤੁਸੀਂ ਇੱਥੇ ਕਲਿੱਕ ਕਰ ਸਕਦੇ ਹੋ।