ਭਾਰਤ-ਪਾਕ ਦਾ ਵਿਸ਼ਵ ਕੱਪ ਸਕੋਰ ਬਣਿਆ 7-0

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੁਕਾਬਲੇ ਦੀ ਲਾਈਵ ਕਵਰੇਜ ਇੱਥੇ ਦੇਖੋ

ਲਾਈਵ ਕਵਰੇਜ

  1. ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਜਾਣੋ ਕਿਹੜੇ ਖਿਡਾਰੀ ਹਨ ਦੋਹਾਂ ਟੀਮਾਂ ਵਿੱਚ ਜਿਨ੍ਹਾਂ 'ਤੇ ਨਜ਼ਰਾਂ ਰਹਿਣਗੀਆਂ

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  2. ਵਿਸ਼ਵ ਕੱਪ 2019: ਮੈਨਚੈਸਟਰ ’ਚ ਖੇਡੇ ਜਾ ਰਹੇ ਭਾਰਤ-ਪਾਕਿਸਤਾਨ ਦੇ ਵਿਸ਼ਵ ਕੱਪ ਮੁਕਾਬਲੇ ’ਚ ਪਾਕਿਸਤਾਨ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ

  3. ਜੀਂਦ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਮੈਂਬਰ ਯਜੁਵੇਂਦਰ ਚਾਹਲ ਦੇ ਘਰ ਬਾਹਰ ਤਿਰੰਗਾ ਝੰਡਾ ਲੈ ਕੇ ਪਹੁੰਚੇ ਬੱਚੇ

    ਵਿਸ਼ਵ ਕੱਪ 2019

    ਤਸਵੀਰ ਸਰੋਤ, bbbc/sat singh

  4. ਇੰਗਲੈਂਡ ਦੇ ਮੈਨਚੈਸਟਰ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਮੈਟ ਸ਼ੁਰੂ ਹੋਣ ਵਾਲਾ ਹੈ। ਸਟੇਡੀਅਮ ਦੇ ਬਾਹਰ ਪਹੁੰਚੇ ਕ੍ਰਿਕਟ ਫੈਨਸ ਕੀ ਕਹਿ ਰਹੇ ਹਨ?

  5. ਮੈਚ ਤੋਂ ਪਹਿਲਾਂ ਕੁਝ ਨੌਜਵਾਨ ਜੀਂਦ ਵਿਖੇ ਕ੍ਰਿਕਟ ਖਿਡਾਰੀ ਯਜੁਵੇਂਦਰ ਚਹਲ ਦੇ ਘਰ ਪਹੁੰਚੇ ਤੇ ਭਾਰਤ ਦੀ ਜਿੱਤ ਲਈ ਸ਼ੁਭ ਕਾਮਨਾਵਾਂ ਦਿੱਤੀਆਂ

    ਵਿਸ਼ਵ ਕੱਪ 2019

    ਤਸਵੀਰ ਸਰੋਤ, Sat Singh/BBC

  6. ਭਾਰਤ ਪਾਕਿਸਤਾਨ ਦੇ ਮੈਚ ਤੋਂ ਪਹਿਲਾਂ ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ ਨਾਲ ਬੀਬੀਸੀ ਪੱਤਰਕਾਰ ਵਿਨਾਇਕ ਗਾਇਕਵਾੜ ਦੀ ਖ਼ਾਸ ਗੱਲਬਾਤ

    ਵੀਡੀਓ ਕੈਪਸ਼ਨ, ਇੰਜ਼ਮਾਮ-ਉਲ-ਹੱਕ ਮੁਤਾਬਕ ਪਾਕਿਸਤਾਨ ਸਾਹਮਣੇ ਭਾਰਤ ਕਿੰਨਾਂ ਤਾਕਤਵਰ
  7. ਕ੍ਰਿਕਟ ਖਿਡਾਰੀ ਹਰਭਜਨ ਸਿੰਘ ਨੇ ਬੀਬੀਸੀ ਉਰਦੂ ਨਾਲ ਗੱਲਬਾਤ ਕਰਦਿਆਂ ਕਿਹਾ ਉਹ ਉਮੀਦ ਕਰ ਰਹੇ ਹਨ ਕਿ ਮੌਸਮ ਠੀਕ ਰਹੇ ਤਾਂਕਿ ਮੈਚ ਖੇਡਿਆ ਜਾ ਸਕੇ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਪੀਸੀਏ ਸਟੇਡੀਅਮ ਮੋਹਾਲੀ 'ਚ ਫਰਵਰੀ ਤੱਕ ਪਾਕ ਖਿਡਾਰੀਆਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ, ਪਰ ਪੁਲਵਾਮਾ ਹਮਲੇ ਤੋਂ ਬਾਅਦ ਹਟਾ ਦਿੱਤੀਆਂ ਗਈਆਂ

    ਰਿਪੋਰਟ- ਅਰਵਿੰਦ ਛਾਬੜਾ

    ਵੀਡੀਓ ਕੈਪਸ਼ਨ, ਮੋਹਾਲੀ ਦੇ ਪੀਸੀਏ ਸਟੇਡੀਅਮ ਤੋਂ ਕਿਉਂ ਹਟਾਈਆਂ ਗਈਆਂ ਪਾਕਿਸਤਾਨ ਦੇ ਖਿਡਾਰੀਆਂ ਦੀਆਂ ਤਸਵੀਰਾਂ?
  9. ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰ ਕੇ ਪਾਕਿਸਤਾਨ ਦੀ ਟੀਮ ਨੂੰ ਕਿਹਾ ਕਿ ਪੂਰੇ ਦੇਸ ਦੀਆਂ ਦੁਆਵਾਂ ਉਨ੍ਹਾਂ ਨਾਲ ਹਨ। ਉਨ੍ਹਾਂ ਨੇ ਪਾਕਿਸਤਾਨ ਦੇ ਕੈਪਟਨ ਸਰਫਰਾਜ਼ ਨੂੰ ਪਹਿਲਾਂ ਬੈਟਿੰਗ ਕਰਨ ਦੀ ਸਲਾਹ ਵੀ ਦਿੱਤੀ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  10. ਗੋਰਖਪੁਰ ਵਿੱਚ ਵੀ ਹਵਨ ਕੀਤਾ ਗਿਆ

  11. ਕਈ ਥਾਂ 'ਤੇ ਲੋਕ ਭਾਰਤ ਦੀ ਜਿੱਤ ਲਈ ਪ੍ਰਾਰਥਨਾ ਵੀ ਕਰ ਰਹੇ ਹਨ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  12. ਵਿਸ਼ਵ ਕੱਪ 2019 ਵਿੱਚ ਭਾਰਤ ਤੇ ਪਾਕਿਸਤਾਨ ਦੇ ਮੁਕਾਬਲੇ ਲਈ 7 ਲੱਖ ਲੋਕਾਂ ਨੇ ਟਿਕਟ ਲਈ ਅਪਲਾਈ ਕੀਤਾ ਸੀ। ਇਸ ਵਿੱਚੋਂ ਕਰੀਬ 20000 ਹੀ ਸਫਲ ਰਹੇ। ਬਾਕੀਆਂ ਲਈ ਮੈਨਚੈਸਟਰ ਵਿੱਚ ਇਹ ਹਨ ਇੰਤਜ਼ਾਮ

    ਰਿਪੋਰਟ - ਵਿਨਾਇਕ ਗਾਇਕਵਾੜ

    ਵੀਡੀਓ ਕੈਪਸ਼ਨ, ਭਾਰਤ-ਪਾਕ ਮੈਚ ਦੀਆਂ ਟਿਕਟਾਂ ਤੋਂ ਵਾਂਝੇ ਲੋਕਾਂ ਲਈ ਵੀ ਇੰਤਜ਼ਾਮ
  13. ਭਾਰਤ ਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਵਿਸ਼ਵ ਕੱਪ ਦਾ ਮੁਕਾਬਲਾ ਅੱਜ 3 ਵਜੇ ਇੰਗਲੈਂਡ ਦੇ ਮੈਨਚੈਸਟਰ ਵਿੱਚ ਸ਼ੁਰੂ ਹੋਵੇਗਾ। ਦੋਵੇਂ ਦੇਸਾਂ ਦੇ ਲੋਕਾਂ ਦੀਆਂ ਨਜ਼ਰਾਂ ਇਸ ਮੈਚ 'ਤੇ ਹਨ। ਕੀ ਭਾਰਤ 7ਵੀਂ ਵਾਰ ਵੀ ਪਾਕਿਸਤਾਨ ਨੂੰ ਹਰਾ ਪਾਏਗਾ ਜਾਂ ਇਸ ਵਾਰ ਪਾਕਿਸਤਾਨ ਦੀ ਟੀਮ ਭਾਰੂ ਰਹੇਗੀ?