You’re viewing a text-only version of this website that uses less data. View the main version of the website including all images and videos.

Take me to the main website

US Election Results: ਜੋਅ ਬਾਇਡਨ ਨੇ ਜਿੱਤੀ ਅਮਰੀਕੀ ਰਾਸ਼ਟਰਪਤੀ ਦੀ ਚੋਣ

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਜੋ ਬਾਇਡਨ ਅੱਗੇ ਚੱਲ ਰਹੇ ਹਨ ਪਰ ਅਜੇ ਵੀ ਫਾਇਨਲ ਨਤੀਜੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਲਾਈਵ ਕਵਰੇਜ

ਤੁਹਾਡਾ ਸਵਾਗਤ ਹੈ

ਅਮਰੀਕੀ ਚੋਣਾਂ ਨਾਲ ਸਬੰਧਤ ਬੀਬੀਸੀ ਪੰਜਾਬੀ ਦੇ ਲਾਈਵ ਪੇਜ਼ ਉੱਤੇ ਤੁਹਾਡਾ ਸਵਾਗਤ ਹੈ। ਅਮਰੀਕੀ ਚੋਣ ਨਤੀਜਿਆਂ ਦਾ ਇੰਤਜ਼ਾਰ ਲੰਬਾ ਹੋ ਰਿਹਾ ਹੈ ਅਤੇ ਘਟਨਾਵਾਂ ਤੇਜ਼ੀ ਨਾਲ ਬਦਲ ਰਹੀਆਂ ਹਨ। ਅਸੀਂ ਤੁਹਾਨੂੰ ਅੱਜ ਵਾਪਰਨ ਵਾਲੀਆਂ ਅਹਿਮ ਘਟਨਾਵਾਂ ਤੇ ਜਾਣਕਾਰੀਆਂ ਪੂਰਾ ਦਿਨ ਦਿੰਦੇ ਰਹਾਂਗੇ। ਵੀਰਵਾਰ ਰਾਤ ਤੱਕ ਦੀਆਂ ਘਟਨਾਕ੍ਰਮਾਂ ਬਾਰੇ ਜਾਣਨ ਲਈ ਤੁਸੀਂ ਇਸ ਲਿੰਕ ਉੱਤੇ ਕਲਿੱਕ ਕਰ ਸਕਦੇ ਹੋ।