ਅਫ਼ਗਾਨਿਸਤਾਨ 'ਚ ਤਾਲਿਬਾਨ: ਭਾਰਤ ਪਹੁੰਚੇ ਅਫ਼ਗਾਨ ਲੋਕਾਂ ਨੇ ਕੀ ਕਿਹਾ

ਗਾਜ਼ੀਆਬਾਦ ਦੇ ਹਿੰਡਨ ਏਅਰਬੇਸ 'ਤੇ ਪਹੁੰਚੇ ਲੋਕਾਂ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਤੇ ਉੱਥੋਂ ਵਾਪਰੀਆਂ ਗੱਲਾਂ ਦੱਸਿਆ।

ਲਾਈਵ ਕਵਰੇਜ

  1. ਕਾਬੁਲ ਤੋਂ ਭਾਰਤੀਆਂ ਨੂੰ ਕੱਢਣ ਦੀ ਮੁਹਿੰਮ ਵਿੱਚ ਤੇਜ਼ੀ, ਕਈ ਉਡਾਣਾਂ ਭਾਰਤ ਪਹੁੰਚ ਰਹੀਆਂ ਹਨ

    ਕਾਬੁਲ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਮੁੰਹਿਮ ਵਿੱਚ ਤੇਜ਼ੀ ਆ ਗਈ ਹੈ।

    ਇੱਕ ਉਡਾਣ ਬੀਤੀ ਰਾਤ ਦੁਸ਼ਾਂਬੇ ਰਾਹੀਂ ਨਵੀਂ ਦਿੱਲੀ ਪਹੁੰਚ ਹੈ, ਉੱਥੇ ਹੀ ਦੋਹਾ ਅਤੇ ਕਾਬੁਲ ਤੋਂ ਦੋ ਉਡਾਣਾਂ ਆ ਰਹੀਆਂ ਹਨ।

    ਦੇਰ ਰਾਤ ਕਤਰ ਵਿੱਚ ਭਾਰਤੀ ਦੂਤਾਵਾਸ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ, “135 ਭਾਰਤੀਆਂ ਦੇ ਦਲ ਦਾ ਪਹਿਲਾ ਜਥਾ ਕਾਬੁਲ ਤੋਂ ਦੋਹ ਪਹੁੰਚਿਆ ਸੀ, ਜਿਸ ਨੂੰ ਅੱਜ ਰਾਤ ਭਾਰਤ ਭੋਜਿਆ ਜਾ ਰਿਹਾ ਹੈ।।”

    “ਦੂਤਾਵਾਸ ਦੇ ਅਧਿਕਾਰੀਆਂ ਨੇ ਕੌਂਸੂਲਰ ਅਤੇ ਲੌਜਿਸਟਿਕ ਸਹਾਇਤਾ ਦਾ ਭਰੋਸਾ ਦਿਵਾਇਆ ਤਾਂ ਜੋਂ ਸੁਰੱਖਿਅਤ ਵਾਪਸੀ ਹੋਵੇ। ਅਸੀਂ ਕਤਰ ਅਤੇ ਬਾਕੀ ਸਬੰਧਿਤ ਪ੍ਰਸ਼ਾਸਨ ਵੱਲੋਂ ਇਸ ਨੂੰ ਯਕੀਨੀ ਬਣਾਉਣ ਲਈ ਧੰਨਵਾਦ ਕਰਦੇ ਹਾਂ।”

    Skip X post, 1
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post, 1

    ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਤਾਜਿਕਸਤਾਨ ਤੋਂ 87 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਨਵੀਂ ਦਿੱਲੀ ਪਹੁੰਚ ਰਿਹਾ ਹੈ।

    ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, “ਅਫ਼ਗਾਨਿਸਤਾਨ ਤੋਂ ਭਾਰਤੀਆਂ ਨੂੰ ਘਰ ਲਿਆਂਦਾ ਜਾ ਰਿਹਾ ਹੈ। ਏਅਰ ਇੰਡੀਆ 1956 ਉਡਾਣ 87 ਭਾਰਤੀਆਂ ਨੂੰ ਤਾਜਿਕਸਤਾਨ ਤੋਂ ਨਵੀਂ ਦਿੱਲੀ ਲੈ ਕੇ ਆ ਰਹੀ ਹੈ। ਦੋ ਨੇਪਾਲੀ ਨਾਗਰਿਕਾਂ ਨੂੰ ਵੀ ਕੱਢਿਆ ਗਿਆ ਹੈ। ਦੁਸ਼ਾਂਬੇ ਵਿੱਚ ਸਾਡੇ ਦੂਤਾਵਾਸ ਨੇ ਸਹਾਇਤਾ ਕੀਤੀ ਹੈ। ਇਸ ਤੋਂ ਬਾਅਦ ਹੋਰ ਉਡਾਣਾਂ ਆਉਣ ਵਾਲੀਆਂ ਹਨ।”

    Skip X post, 2
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post, 2

    ਇਸ ਤੋਂ ਬਾਅਦ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ ਕਿ ‘ਬਚਾਅ ਮੁਹਿੰਮ ਜਾਰੀ ਹੈ ਅਤੇ 168 ਯਾਤਰੀਆਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦੀ ਵਿਸ਼ੇਸ਼ ਉਡਾਣ ਕਾਬੁਲ ਤੋਂ ਦਿੱਲੀ ਆ ਰਹੀ ਹੈ, ਜਿਸ ਵਿੱਚ 107 ਭਾਰਤੀ ਨਾਗਰਿਕ ਵੀ ਹਨ।”

    Skip X post, 3
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post, 3

  2. ਕਾਬੁਲ ਤੋਂ 135 ਭਾਰਤੀਆਂ ਨੂੰ ਦੋਹਾ ਤੇ ਕਜਾਕਿਸਤਾਨ ਰਸਤੇ ਲਿਆਂਦਾ ਜਾ ਰਿਹਾ ਵਾਪਿਸ

    ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਏਅਰ ਇੰਡੀਆ ਦੀਆਂ ਦੋ ਉਡਾਣਾ ਕਾਬੁਲ ਤੋਂ 135 ਭਾਰਤੀਆਂ ਨੂੰ ਦੇਸ਼ ਵਾਪਿਸ ਲੈ ਕੇ ਆ ਰਹੀਆਂ ਹਨ।

    ਇੱਕ ਫਲਾਈਟ ਦੋਹਾਂ ਅਤੇ ਦੂਜੀ ਕਜਾਕਿਸਤਾਨ ਰਸਤੇ ਭਾਰਤ ਪਹੁੰਚ ਰਹੀ ਹੈ।

    ਉਨ੍ਹਾਂ ਨੇ ਫਲਾਈਟ ਵਿੱਚ ਬੈਠੇ ਲੋਕਾਂ ਦੀਆਂ ਕੁਝ ਤਸਵੀਰਾਂ ਵੀ ਸਾਂਝਾ ਕੀਤੀਆਂ ਹਨ।

    Skip X post, 1
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post, 1

    Skip X post, 2
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post, 2

  3. ਅਫ਼ਗਾਨਿਸਤਾਨ ਸੰਕਟ- 21 ਅਗਸਤ ਦਾ ਮੁੱਖ ਘਟਨਾਕ੍ਰਮ

    • ਅਸਾਮ ਪੁਲਿਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਸੋਸ਼ਲ ਮੀਡੀਆ ਉੱਪਰ ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਦੀ ਹਮਾਇਤ ਕਰਨ ਦੇ ਇਲਜ਼ਾਮ ਤਹਿਤ 14 ਜਣਿਆਂ ਨੂੰ ਗ੍ਰਿਫ਼ਤਾਰ ਕੀਤੀ ਗਿਆ ਹੈ।
    • ਕਾਬੁਲ ਵਿੱਚ ਅਮਰੀਕੀ ਅੰਬੈਸੀ ਨੇ ਅਫ਼ਗਾਨਿਸਤਾਨ ਵਿੱਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਵੱਲ ਜਾਣ ਤੋਂ ਗੁਰੇਜ਼ ਕਰਨ ਨੂੰ ਕਿਹਾ ਹੈ।
    • ਕਾਬੁਲ ਹਵਾਈ ਅੱਡੇ ਦੇ ਬਾਹਰ ਅਜੇ ਵੀ ਵੱਡੀ ਗਿਣਤੀ ਵਿੱਚ ਲੋਕ ਜੁੜੇ ਹੋਏ ਹਨ। ਕੁਝ ਰਿਪੋਰਟਾਂ ਜਿਨ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਮੁਤਾਬਕ ਕੁਝ ਲੋਕ ਕੁਚਲੇ ਵੀ ਗਏ ਹਨ।
    • ਜਰਮਨੀ ਦੀ ਸਰਕਾਰ ਨੇ ਵੀ ਕਿਹਾ ਹੈ ਕਿ ਕਾਬੁਲ ਹਵਾਈ ਅੱਡੇ ਉੱਪਰ ਸੁੱਰਖਿਆ ਅਜੇ ਵੀ ਚਿੰਤਾ ਦਾ ਵਿਸ਼ਾ ਹੈ।
    • ਤਾਲਿਬਾਨ ਨੇ ਮੋਢੀਆਂ ਵਿੱਚੋਂ ਇੱਕ ਅਤੇ ਇਸਦੇ ਸਿਆਸੀ ਵਿੰਗ ਦੇ ਮੁੱਖੀ ਮੁੱਲਾ ਅਬਦੁਲ ਗ਼ਨੀ ਬਰਾਦਰ ਦੇਸ਼ ਵਿੱਚ ਨਵੀਂ ਤਾਲਿਬਾਨ ਸਰਕਾਰ ਬਣਾਉਣ ਲਈ ਬੈਠਕਾਂ ਕਰਨ ਲਈ ਕਾਬੁਲ ਪਹੁੰਚ ਗਏ ਹਨ।
    • ਯੂਰਪੀ ਕਮਿਸ਼ਨ ਦੇ ਮੁੱਖੀ ਉਰਸਲਾ ਵੌਨ ਡੇਰ ਲਿਆਨ ਨੇ ਆਪਣੇ ਅਫ਼ਗਾਨ ਕਰਮਚਾਰੀਆਂ ਨੂੰ ਯਕੀਨ ਦਵਾਇਆ ਹੈ ਕਿ ਉਨ੍ਹਾਂ ਨੂੰ ਉੱਥੋਂ ਕੱਢ ਲਿਆ ਜਾਵੇਗਾ ਅਤੇ ਯੂਰਪੀ ਯੂਨੀਅਨ ਨੇ ਤਾਲਿਬਾਨ ਸਰਕਾਰ ਨੂੰ ਮਾਨਤਾ ਨਹੀਂ ਦਿੱਤੀ ਹੈ।
    • ਸ਼ੁੱਕਰਵਾਰ ਦੀ ਰੁਕਾਵਟ ਤੋਂ ਬਾਅਦ ਕਾਬੁਲ ਹਵਾਈ ਅੱਡੇ ਤੋਂ ਉਡਾਣਾ ਅੱਜ ਮੁੜ ਸ਼ੁਰੂ ਹੋ ਗਈਆਂ
    • ਅਫ਼ਗਾਨਿਸਤਾਨ ਦੇ ਬਗ਼ਲਾਨ ਸੂਬੇ ਵਿੱਚ ਕੁਝ ਸਥਾਨਕ ਸੂਤਰਾਂ ਮੁਤਾਬਕ ਅਫ਼ਗਾਨ ਸਰਕਾਰ ਦੇ ਵਫ਼ਾਦਾਰ ਇੱਕ ਲੜਾਕਿਆਂ ਦੇ ਇੱਕ ਗਰੁੱਪ ਨੇ ਤਾਲਿਬਾਨ ਨਾਲ ਲੜਾਈ ਪਿੱਛੋਂ ਤਿੰਨ ਜ਼ਿਲ੍ਹਿਆਂ ਉੱਪਰ ਮੁੜ ਕਬਜ਼ਾ ਕਰ ਲਿਆ ਹੈ।
    • ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ਼ ਗ਼ਨੀ ਦੇ ਭਰਾ ਤਾਲਿਬਾਨ ਵਿੱਚ ਸ਼ਾਮਲ ਹੋ ਗਏ ਹਨ।
    • ਅਫ਼ਗਾਨਿਸਤਾਨ ਤੋਂ ਆਉਣ ਵਾਲ਼ੀ ਹਿਜਰਤੀਆਂ ਦੀ ਲਹਿਰ ਦੇ ਮੱਦੇਨਜ਼ਰ ਗਰੀਸ ਨੇ ਤੁਰਕੀ ਨਾਲ ਲਗਦੀ ਆਪਣੀ ਸਰਹੱਦ ਉੱਪਰ 40 ਕਿੱਲੋਮੀਟਰ ਲੰਬੀ ਕੰਧ ਖੜ੍ਹੀ ਕਰ ਦਿੱਤੀ ਹੈ।
  4. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਇਸ ਪੇਜ ਰਾਹੀਂ ਅਸੀਂ ਅਫ਼ਗਾਨਿਸਤਾਨ ਵਿੱਚ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ। 21 ਅਗਸਤ ਦੇ ਲਾਈਵ ਅਪਡੇਟਸ ਲਈ ਇੱਥੇ ਕਲਿੱਕ ਕਰੋ