ਯੂਕਰੇਨ 'ਤੇ ਹਮਲੇ ਖਿਲਾਫ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ

ਤਸਵੀਰ ਸਰੋਤ, Reuters
ਯੂਕਰੇਨ ਦੇ ਹਮਲੇ ਦਾ ਵਿਰੋਧ ਕਰ ਰਹੇ ਰੂਸੀ ਪ੍ਰਦਰਸ਼ਨਕਾਰੀ ਇੱਕ ਵਾਰ ਫਿਰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਗ੍ਰਹਿ (ਜੱਦੀ) ਸ਼ਹਿਰ ਸੇਂਟ ਪੀਟਰਸਬਰਗ ਦੀਆਂ ਸੜਕਾਂ 'ਤੇ ਉਤਰ ਆਏ ਹਨ।
ਪਿਛਲੇ ਦਿਨਾਂ ਵਾਂਗ ਹੀ ਇਸ ਵਾਰ ਵੀ ਉਨ੍ਹਾਂ ਨੂੰ ਭਾਰੀ ਪੁਲਿਸ ਬਲ ਦਾ ਸਾਹਮਣਾ ਕਰਨਾ ਪਿਆ। ਦੰਗਾ ਵਿਰੋਧੀ ਪੁਲਿਸ ਅਫਸਰਾਂ ਨੇ ਹਿੰਸਕ ਤੌਰ 'ਤੇ ਪ੍ਰਦਰਸ਼ਨਕਾਰੀਆਂ ਨੂੰ ਤਿਤਰ-ਬਿਤਰ ਕੀਤਾ ਅਤੇ ਦਰਜਨਾਂ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ।
ਪਿਛਲੇ ਕੁਝ ਦਿਨਾਂ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵੇਖੋ ਵਿਰੋਧ ਪ੍ਰਦਰਸ਼ਨ ਦੀਆਂ ਕੁਝ ਤਸਵੀਰਾਂ...

ਤਸਵੀਰ ਸਰੋਤ, Reuters

ਤਸਵੀਰ ਸਰੋਤ, Reuters

ਤਸਵੀਰ ਸਰੋਤ, Reuters

ਤਸਵੀਰ ਸਰੋਤ, Reuters






