ਕੇਜਰੀਵਾਲ ਤੇ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ
ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਨਤਮਸਤਕ ਹੋਣ ਲ਼ਈ ਅੰਮ੍ਰਿਤਸਰ ਪਹੁੰਚ ਗਏ ਹਨ।
ਹਵਾਈ ਅੱਡੇ ਉੱਤੇ ਕੇਜਰੀਵਾਲ ਦਾ ਸਵਾਗਤ ਕਰਨ ਲਈ ਭਗਵੰਤ ਮਾਨ ਤੇ ਦੂਜੇ ਆਗੂ ਮੌਜੂਦ ਸਨ
ਕੁਝ ਹੀ ਪਲਾਂ ਵਿਚ ਉਹ ਸ੍ਰੀ ਦਰਬਾਰ ਸਾਹਿਬ ਪਹੁੰਚ ਜਾਣਗੇ

ਤਸਵੀਰ ਸਰੋਤ, AAP





