ਰਾਹੁਲ ਗਾਂਧੀ ਦੇ ਅਸਤੀਫ਼ੇ 'ਤੇ ਕੀ ਬੋਲੀ ਮੈਡਮ ਸਿੱਧੂ

ਵੀਡੀਓ ਕੈਪਸ਼ਨ, ਰਾਹੁਲ ਗਾਂਧੀ ਦੇ ਅਸਤੀਫ਼ੇ 'ਤੇ ਕੀ ਬੋਲੀ ਮੈਡਮ ਸਿੱਧੂ
ਪ੍ਰਕਾਸ਼ਿਤ

ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਜਨਤਕ ਕਰਨ ਤੋਂ ਬਾਅਦ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)