ਈਰਾਨ ਦੇ ਲੋਕ ਮੀਟ ਛੱਡਣ ਲਈ ਕਿਉਂ ਹੋ ਰਹੇ ਮਜਬੂਰ

ਪ੍ਰਕਾਸ਼ਿਤ

ਅਮਰੀਕਾ ਵੱਲੋਂ ਈਰਾਨ ’ਤੇ ਲਗਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਲੋਕਾਂ ਨੂੰ ਰੋਟੀ ਦੇ ਲਾਲੇ ਪੈ ਗਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)