ਧਾਰਾ 370: ਭਾਰਤ ਸ਼ਾਸਿਤ ਕਸ਼ਮੀਰ ਦੇ ਬਾਰਾਮੁਲਾ ਦੇ ਲੋਕ ਕਿਸ ਹਾਲ ਵਿੱਚ ਹਨ BBC EXCLUSIVE

ਪ੍ਰਕਾਸ਼ਿਤ

ਭਾਰਤ ਸ਼ਾਸਿਤ ਕਸ਼ਮੀਰ ’ਚ ਧਾਰਾ 370 ਹਟਾਉਣ ਤੋਂ ਬਾਅਦ ਉੱਥੇ ਹਾਲਾਤ ਕਾਫ਼ੀ ਤਣਾਅਪੂਰਨ ਹਨ। ਬਾਰਾਮੁਲਾ ਦੇ ਸਥਾਨਕ ਵਾਸੀਆਂ ਮੁਤਾਬਕ ਉਹ ਕਾਫ਼ੀ ਪ੍ਰੇਸ਼ਾਨੀਆਂ ਝੱਲ ਰਹੀਆਂ ਹਨ। ਇੱਥੋਂ ਦੇ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਹ ਆਜ਼ਾਦ ਨਹੀਂ ਹਨ।

ਰਿਪੋਰਟ: ਆਮਿਰ ਪੀਰਜ਼ਾਦਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)