'ਭਾਰਤ ਸਰਕਾਰ ਨੇ ਕਸ਼ਮੀਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ'

ਵੀਡੀਓ ਕੈਪਸ਼ਨ, 'ਭਾਰਤ ਸਰਕਾਰ ਨੇ ਕਸ਼ਮੀਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ'
ਪ੍ਰਕਾਸ਼ਿਤ

ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਸੂਬੇ ਦਾ ਦਰਜਾ ਖ਼ਤਮ ਹੋਣ ’ਤੇ ਸ਼੍ਰੀਨਗਰ ਦੇ ਲੋਕਾਂ ਵਿੱਚ ਗੁੱਸਾ। ਸਥਾਨਕ ਲੋਕ ਇਸ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ।

ਰਿਪੋਰਟ: ਆਮਿਰ ਪੀਰਜ਼ਾਦਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)