ਅਜੀਤ ਡੋਵਾਲ ਦੇ ਵੀਡੀਓ ’ਤੇ ਬਵਾਲ ਕਿਉਂ
ਪ੍ਰਕਾਸ਼ਿਤ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਬੁੱਧਵਾਰ ਨੂੰ ਕਸ਼ਮੀਰ ਦੇ ਸ਼ੋਪੀਆਂ ’ਚ ਸਨ। ਇਸ ਵੀਡੀਓ ’ਚ ਉਹ ਕੁਝ ਲੋਕਾਂ ਨਾਲ ਗੱਲਬਾਤ ਕਰਦੇ ਤੇ ਖਾਣਾ ਖਾਂਦੇ ਨਜ਼ਰ ਆ ਰਹੇ ਹਨ।
ਹਾਲਾਂਕਿ ਇਸ ਵੀਡੀਓ ’ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ।