You’re viewing a text-only version of this website that uses less data. View the main version of the website including all images and videos.
MAN vs WILD ਦੇ ਬਿਅਰ ਗ੍ਰਿਲਸ ਬਾਰੇ ਜਾਣੋ
ਪ੍ਰਕਾਸ਼ਿਤ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆ ਰਿਹਾ ਹੈ ਗ੍ਰਿਲਸ ਦਾ ਸ਼ੋਅ ‘ਮੈਨ ਵਰਸਿਜ਼ ਵਾਈਲਡ’। ਡਿਸਕਵਰੀ ਦਾ ਇਹ ਮਸ਼ਹੂਰ ਸ਼ੋਅ 12 ਅਗਸਤ ਨੂੰ ਪ੍ਰਸਾਰਿਤ ਕੀਤਾ ਜਾਣਾ ਹੈ।
ਨਰਿੰਦਰ ਮੋਦੀ ਤੋਂ ਪਹਿਲਾਂ ਵੀ ਕਈ ਹਸਤੀਆਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਚੁੱਕੀਆਂ ਹਨ। ਇਸ ਸ਼ੋਅ ’ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੀ ਆ ਚੁੱਕੇ ਹਨ।