ਕਸ਼ਮੀਰ ਦੇ ਹਾਲਾਤ ’ਤੇ ਸਰਕਾਰ ਅਤੇ ਪ੍ਰਸ਼ਾਸਨ ਨੇ ਕੀ ਕਿਹਾ?
ਪ੍ਰਕਾਸ਼ਿਤ
ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ’ਚ ਤਣਾਅ ਦੀਆਂ ਖ਼ਬਰਾਂ ਆ ਰਹੀਆਂ ਹਨ।
ਬੀਬੀਸੀ ਨੂੰ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਹਿੰਸਾ ਤੇ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾ ਮਿਲੀਆਂ ਹਨ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ’ਚ ਹਾਲਾਤ ਆਮ ਹਨ ਅਤੇ ਪੁਲਿਸ ਨੇ ਗੋਲੀਬਾਰੀ ਨਹੀਂ ਕੀਤੀ ਹੈ।