ਕਸ਼ਮੀਰੀ ਸਿੱਖਾਂ ਦੇ ਮਸਲੇ ਤੇ ਸ਼ਿਕਾਇਤਾਂ ਕੀ ਹਨ
ਪ੍ਰਕਾਸ਼ਿਤ
ਕਸ਼ਮੀਰ ਦੀ ਰਹਿਣ ਵਾਲੀ ਕੋਮਲ ਜੇਬੀ ਸਿੰਘ ਦਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਵਿੱਚ ਰਹਿ ਰਹੇ ਸਿੱਖਾਂ ਬਾਰੇ ਕੋਈ ਗੱਲ ਨਹੀਂ ਕਰਨਾ ਚਾਹੁੰਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਵਿੱਚ ਸਿੱਖਾਂ ਕੋਲ ਕੋਈ ਸਿਆਸੀ ਨੁਮਾਇੰਗੀ ਨਹੀਂ ਹੈ।
ਬੀਬੀਸੀ ਨੇ ਜੰਮੂ-ਕਸ਼ਮੀਰ ਵਿੱਚ ਰਹਿੰਦੇ ਸਿੱਖਾਂ ਦੇ ਮਸਲਿਆਂ ਬਾਰੇ ਕਸ਼ਮੀਰੀ ਸਿੱਖ ਕੋਮਲ ਜੇਬੀ ਨਾਲ ਗੱਲਬਾਤ ਕੀਤੀ।
ਰਿਪੋਰਟ: ਦਲਜੀਤ ਅਮੀ
ਸ਼ੂਟ-ਐਡਿਟ: ਰਾਜਨ ਪਪਨੇਜਾ