ਕਸ਼ਮੀਰ ’ਚ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਸ਼ਖ਼ਸ ਦੀ ਮੌਤ

ਪ੍ਰਕਾਸ਼ਿਤ

ਲੰਘੀ 17 ਅਗਸਤ ਨੂੰ ਸ਼੍ਰੀਨਗਰ ਦੇ ਸਫਾਕਦਲ ਵਿੱਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪ ਹੋਈ। ਇਸ ਝੜਪ ਦੌਰਾਨ ਮੁਹੰਮਦ ਅਯੂਬ ਖ਼ਾਨ ਦੀ ਮੌਤ ਹੋ ਗਈ।

ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਯੂਬ ਦੀ ਮੌਤ ਅੱਥਰੂ ਗੈਸ ਦੇ ਧੂੰਏ ਦੇ ਕਾਰਨ ਹੋਈ ਜਦਕਿ ਹਸਪਤਾਲ ਨੇ ਅਜੇ ਤੱਕ ਉਨ੍ਹਾਂ ਦੀ ਮੌਤ ਦਾ ਕੋਈ ਕਾਰਨ ਨਹੀਂ ਦੱਸਿਆ।

ਰਿਪੋਰਟ: ਆਮਿਰ ਪੀਰਜ਼ਾਦਾ/ ਨੇਹਾ ਸ਼ਰਮਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)