You’re viewing a text-only version of this website that uses less data. View the main version of the website including all images and videos.
ਕੈਪਟਨ ਸਰਕਾਰ ਅਕਾਲ ਤਖ਼ਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ: ਹਰਸਿਮਰਤ ਕੌਰ ਬਾਦਲ
ਪ੍ਰਕਾਸ਼ਿਤ
ਹਰਸਿਮਰਤ ਬਾਦਲ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ 'ਤੇ SGPC ਨਾਲ ਨਾ ਮਿਲ ਕੇ ਮਨਾਉਣ ਦੇ ਇਲਜ਼ਾਮ ਲਾਏ ਹਨ।
ਉਨ੍ਹਾਂ ਕਿਹਾ ਸਾਰੇ ਧਾਰਮਿਕ ਪ੍ਰੋਗਰਾਮ ਐਸਜੀਪੀਸੀ ਦੇ ਅਧੀਨ ਹੀ ਮਨਾਏ ਜਾਂਦੇ ਹਨ ਪਰ ਕੈਪਟਨ ਸਰਕਾਰ ਅਕਾਲ ਤਖ਼ਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ।