You’re viewing a text-only version of this website that uses less data. View the main version of the website including all images and videos.
ਕੈਨੇਡਾ ਦੇ ਚੋਣ ਨਤੀਜਿਆਂ ਨੂੰ ਉੱਥੋਂ ਦਾ ਪੰਜਾਬੀ ਭਾਈਚਾਰਾ ਕਿਵੇਂ ਵੇਖਦੈ
ਪ੍ਰਕਾਸ਼ਿਤ
ਕੈਨੇਡਾ ਦੀਆਂ ਆਮ ਚੋਣਾਂ ਦੇ ਨਤੀਜਿਆਂ ਵਿੱਚ ਜਗਮੀਤ ਸਿੰਘ ਦੀ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ NDP ਪਾਰਟੀ ਨੂੰ 24 ਸੀਟਾਂ ਮਿਲੀਆਂ ਹਨ।
ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਕੈਨੇਡਾ ਦੀ ਸੱਤਾ ’ਤੇ ਕਾਬਜ਼ ਹੋ ਗਈ ਹੈ ਪਰ ਉਨ੍ਹਾਂ ਨੂੰ ਬਹੁਮਤ ਨਹੀਂ ਮਿਲਿਆ। ਉਹ ਜਗਮੀਤ ਸਿੰਘ ਦੀ ਪਾਰਟੀ ਨਾਲ ਮਿਲ ਕੇ ਸਰਕਾਰ ਬਣਾ ਸਕਦੇ ਹਨ।
ਲਿਬਰਲ ਪਾਰਟੀ ਦੀ 157 ਸੀਟਾਂ ’ਤੇ ਜਿੱਤ ਪੱਕੀ ਮੰਨੀ ਜਾ ਰਹੀ ਹੈ ਪਰ ਟਰੂਡੋ ਦੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ।
ਰਿਪੋਰਟ - ਮੋਹਸਿਨ ਅੱਬਾਸ, ਐਡਿਟ - ਰਾਜਨ ਪਪਨੇਜਾ