ਅਯੁੱਧਿਆ ਮਾਮਲੇ ’ਚ ਫ਼ੈਸਲਾ: ਪੰਜਾਬ ਦੇ ਮੁਸਲਮਾਨ ਭਾਈਚਾਰੇ ਦੀ ਕੀ ਹੈ ਰਾਇ

ਪ੍ਰਕਾਸ਼ਿਤ

ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।

ਪੰਜਾਬ ਦੇ ਮੁਸਲਮਾਨ ਭਾਈਚਾਰੇ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਸਹਿਮਤੀ ਜਤਾਉਂਦੇ ਹੋਏ ਸੋਸ਼ਲ਼ ਮੀਡੀਆ ’ਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਰਿਪੋਰਟ: ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)