ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਦਿਹਾੜਾ: ਸੁਲਤਾਨਪੁਰ ਲੋਧੀ ਤੋਂ ਲੈ ਕੇ ਪਟਨਾ ਸਾਹਿਬ ਤੱਕ ਵੱਖੋ-ਵੱਖ ਰੰਗ

ਵੀਡੀਓ ਕੈਪਸ਼ਨ, ਸੁਲਤਾਨਪੁਰ ਲੋਧੀ ਤੋਂ ਲੈ ਕੇ ਪਟਨਾ ਸਾਹਿਬ ਤੱਕ 550ਵੇਂ ਪ੍ਰਕਾਸ਼ ਪੁਰਬ ਦੇ ਵੱਖੋ-ਵਖਰੇ ਰੰਗ
ਪ੍ਰਕਾਸ਼ਿਤ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੋਂ ਲੈ ਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਣ ਪਹੁੰਚੇ ਵੱਖੋ-ਵੱਖਰੋ ਗੁਰਦੁਆਰਿਆਂ ਵਿੱਚ। ਦੇਸ਼ ਭਰ ਵਿੱਚ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸਮਾਗਮ ਕੀਤੇ ਜਾ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)