ਦਿੱਲੀ: ਅਨਾਜ ਮੰਡੀ ’ਚ ਲੱਗੀ ਅੱਗ, 43 ਲੋਕਾਂ ਦੀ ਮੌਤ
ਪ੍ਰਕਾਸ਼ਿਤ
ਦਿੱਲੀ ’ਚ ਰਾਣੀ ਝਾਂਸੀ ਰੋਡ ਸਥਿਤ ਅਨਾਜ ਮੰਡੀ ਵਿੱਚ ਅੱਗ ਲੱਗਣ ਨਾਲ ਹੁਣ ਤੱਕ 43 ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਦਾ ਦਿੱਲੀ ਦੇ ਲੋਕ ਨਾਇਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੌਕੇ ‘ਤੇ ਪਹੁੰਚ ਕੇ ਮੁਆਵਜ਼ੇ ਦਾ ਐਲਾਨ ਕੀਤਾ ਹੈ।