ਅਕਾਲੀ ਦਲ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਲੜਾਈ ਲੜੇਗਾ: ਸੁਖਬੀਰ ਸਿੰਘ ਬਾਦਲ

ਵੀਡੀਓ ਕੈਪਸ਼ਨ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ਿਤ

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਘੱਟ ਗਿਣਤੀਆਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ ਤੇ ਅਕਾਲੀ ਦਲ ਇਸ ਲਈ ਲੜਾਈ ਲੜੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ)