ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਲਾਲ ਕਿਲ੍ਹੇ ਨੇੜੇ ਮੁਸਲਮਾਨ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ

ਪ੍ਰਕਾਸ਼ਿਤ

ਸਖ਼ਤ ਸੁਰੱਖਿਆ ਪ੍ਰਬੰਧਾਂ ਦੌਰਾਨ ਮੁਸਲਮਾਨ ਭਾਈਚਾਰੇ ਨੇ ਦਿੱਲੀ ’ਚ ਲਾਲ ਕਿਲ੍ਹੇ ਨੇੜੇ ਕੀਤਾ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ।

ਸ਼ਹਿਰ ਦੇ ਹੋਰ ਕਈ ਹਿੱਸਿਆ ਵਿੱਚ ਵੀ ਪ੍ਰਦਰਸ਼ਨ ਹੋਏ। ਦਿੱਲੀ ਦੇ ਬਾਰਡਰ ਨਾਲ ਲਗਦੇ ਜਿਲ੍ਹਿਆਂ ਦਾ ਪ੍ਰਸ਼ਾਸਨ ਵੀ ਚੌਕਸ।

ਰਿਪੋਰਟ - ਦਿਲਨਵਾਜ਼/ਪ੍ਰੀਤਮ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)