ਫੂਲਕਾ ਦਾ ਅਕਾਲ ਤਖ਼ਤ ਅੱਗੇ 2020 ਲਈ ਏਜੰਡਾ

ਪ੍ਰਕਾਸ਼ਿਤ

ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਚਿੱਠੀ ਸੌਂਪ ਕੇ ਗੁਜ਼ਾਰਿਸ਼ ਕੀਤੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚ ਹਫਤਾਵਰ ਦਵਾਈਆਂ ਦਾ ਲੰਗਰ ਲਗਾਇਆ ਜਾਵੇ।

ਰਿਪੋਰਟ: ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)