CAA: ਪੰਜਾਬ ਸਮੇਤ ਦੇਸ ਦੇ ਕਈ ਵੱਡੇ ਸ਼ਹਿਰਾਂ ’ਚ ਪ੍ਰਦਰਸ਼ਨ

ਪ੍ਰਕਾਸ਼ਿਤ

CAA ਦੇ ਵਿਰੋਧ ਵਿੱਚ ਪੰਜਾਬ ਸਮੇਤ ਦੇਸ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਨੂੰਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਰਿਪੋਰਟ: ਰਵਿੰਦਰ ਰੌਬਿਨ, ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)