ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹੋਏ ਪਥਰਾਅ ਦੀ SGPC ਨੇ ਕੀਤੀ ਨਿੰਦਾ

ਵੀਡੀਓ ਕੈਪਸ਼ਨ, ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹੋਏ ਪਥਰਾਅ ਦੀ SGPC ਨੇ ਕੀਤੀ ਨਿੰਦਾ
ਪ੍ਰਕਾਸ਼ਿਤ

ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਬੀਤੇ ਦਿਨੀਂ ਪਥਰਾਅ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਨਨਕਾਣਾ ਸਾਹਿਬ ਸ਼ਹਿਰ ਦਾ ਨਾਮ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ।

ਸ਼ੋਮਣੀ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਰਿਪੋਰਟ: ਰਵਿੰਦਰ ਸਿੰਘ ਰੋਬਿਨ, ਐਡਿਟ: ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)