ਨਨਕਾਣਾ ਸਾਹਿਬ ਗੁਰਦੁਆਰੇ ’ਤੇ ਪਥਰਾਅ ਖਿਲਾਫ਼ ਅੰਮ੍ਰਿਤਸਰ, ਜੰਮੂ ਤੇ ਦਿੱਲੀ 'ਚ ਪ੍ਰਦਰਸ਼ਨ
ਪ੍ਰਕਾਸ਼ਿਤ
ਦਿੱਲੀ ਵਿੱਚ DSGMC ਦੇ ਮੈਂਬਰਾਂ ਅਤੇ ਯੂਥ ਕਾਂਗਰਸ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਵਿਖੇ ਭਾਜਪਾ ਤੇ ਜੰਮੂ ਵਿੱਚ ਸਿੱਖ ਭਾਈਚਾਰੇ ਨੇ ਜਤਾਇਆ ਰੋਸ।
(ਵੀਡੀਓ- ਰਵਿੰਦਰ ਸਿੰਘ ਰੌਬਿਨ, ANI)