ਦਿੱਲੀ ਵਿਧਾਨ ਸਭਾ ਚੋਣਾਂ: ਸ਼ਾਹੀਨ ਬਾਗ ਦੀਆਂ ਔਰਤਾਂ ਕੀ ਬੋਲੀਆਂ

ਪ੍ਰਕਾਸ਼ਿਤ

ਦਿੱਲੀ ਵਿਧਾਨ ਸਭਾ ਚੋਣਾਂ ਲਈ ਲੋਕ ਵੱਧ-ਚੜ੍ਹ ਕੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਰਹੇ ਹਨ। ਇਸ ਵਿਚਾਲੇ ਅਸੀਂ ਜਾਣਿਆ ਸ਼ਾਹੀਨ ਬਾਗ ਦੀਆਂ ਔਰਤਾਂ ਦੇ ਕੀ ਹਨ ਮੁੱਦੇ।

ਰਿਪੋਰਟ: ਸਲਮਾਨ ਰਾਵੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)