You’re viewing a text-only version of this website that uses less data. View the main version of the website including all images and videos.
ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਵਰਕਰ ਤੇ ਅਲਕਾ ਲਾਂਬਾ ’ਚ ਝੜਪ
ਪ੍ਰਕਾਸ਼ਿਤ
ਆਪ ਵਰਕਰ ’ਤੇ ਅਲਕਾ ਲਾਂਬਾ ਖਿਲਾਫ਼ ਨਿੱਜੀ ਟਿੱਪਣੀ ਕਰਨ ਦਾ ਇਲਜ਼ਾਮ ਹੈ। ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ AAP ਵਰਕਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉੱਥੇ ਮੌਜੂਦ ਪੁਲਿਸ ਕਰਮੀਆਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਰੋਕਿਆ।